''ਜਗ ਬਾਣੀ'' ਦੀ ਐਪ ਹੋਈ ਅਪਡੇਟ, ਹੁਣੇ ਡਾਊਨਲੋਡ ਕਰੋ ਨਵਾਂ ਵਰਜ਼ਨ
06/15/2024 1:07:20 PM
![](https://static.jagbani.com/multimedia/2024_6image_13_07_074285624ios.jpg)
ਜਲੰਧਰ : 'ਜਗ ਬਾਣੀ' ਦੇ ਪਾਠਕਾਂ ਲਈ ਇਕ ਅਹਿਮ ਖ਼ਬਰ ਹੈ। 'ਜਗ ਬਾਣੀ' ਵਲੋਂ ਆਪਣੇ ਮੋਬਾਇਲ ਐਪ ਵਿਚ ਕੁਝ ਬਦਲਾਅ ਕਰਨ ਦੇ ਨਾਲ-ਨਾਲ ਇਸ ਨੂੰ ਅਪਡੇਟ ਕੀਤਾ ਗਿਆ ਹੈ। ਪਾਠਕਾਂ ਨੂੰ ਇਸ ਸਬੰਧੀ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਆਪਣੇ 'ਜਗ ਬਾਣੀ' ਮੋਬਾਇਲ ਐਪ ਨੂੰ ਤੁਰੰਤ ਅਪਡੇਟ ਕਰ ਲੈਣ ਤਾਂ ਜੋ ਦੇਸ਼-ਵਿਦੇਸ਼ ਦੀਆਂ ਖ਼ਬਰਾਂ ਸਭ ਤੋਂ ਪਹਿਲਾਂ ਤੁਹਾਡੇ ਤਕ ਆਸਾਨੀ ਨਾਲ ਪਹੁੰਚ ਸਕਣ।