ਪੰਚਾਇਤੀ ਚੋਣਾਂ ਦੇ ਰੌਲੇ ਦੌਰਾਨ ਪਿੰਡ ਘਰਾਚੋ ਦੇ ਲੋਕਾਂ ਦਾ ਵੱਡਾ ਫ਼ੈਸਲਾ
Saturday, Oct 05, 2024 - 06:32 PM (IST)
ਸੰਗਰੂਰ : ਪੰਚਾਇਤੀ ਚੋਣਾਂ ਦੇ ਚੱਲ ਰਹੇ ਰੌਲੇ ਦੌਰਾਨ ਪਿੰਡ ਘਰਾਚੋ ਵਿਚ ਸਰਬ ਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ। ਪਿੰਡ ਵਾਸੀਆਂ ਨੇ ਆਪਸੀ ਸਹਿਮਤੀ ਨਾਲ ਫ਼ੈਸਲਾ ਲੈਂਦਿਆਂ ਦਲਜੀਤ ਸਿੰਘ ਘੁੰਮਣ ਨੂੰ ਪਿੰਡ ਦਾ ਸਰਪੰਚ ਚੁਣਿਆ ਹੈ। ਪਿੰਡ ਵਾਸੀਆਂ ਦੇ ਇਸ ਫ਼ੈਸਲੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਬ ਸੰਮਤੀ ਨਾਲ ਸਰਪੰਚ ਚੁਣਨ ਦੀ ਅਪੀਲ ਨੂੰ ਹੋਰ ਬਲ ਮਿਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਲਗਾਤਾਰ ਦੋ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਵਿਚ ਪੈਂਦਾ ਘਰਾਚੋ ਪਿੰਡ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਅਤੇ ਓ. ਐੱਸ. ਡੀ. ਸੁਖਵੀਰ ਸਿੰਘ ਦਾ ਜੱਦੀ ਪਿੰਡ ਹੈ।
ਇਹ ਵੀ ਪੜ੍ਹੋ : ਪੰਜਾਬ ਬਿਜਲੀ ਵਿਭਾਗ ਦੇ ਹੈਰਾਨ ਕਰਨ ਵਾਲੇ ਅੰਕੜੇ, ਹੁਣ ਸ਼ੁਰੂ ਹੋਵੇਗਾ ਵੱਡਾ ਐਕਸ਼ਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8