ਘਰ ’ਚੋਂ ਬਰਾਮਦ ਹੋਈਆਂ 2 ਬੱਚਿਆਂ ਦੀਆਂ ਲਾਸ਼ਾਂ, ਮਾਂ ਤੇ ਪਿਓ ਘਰੋਂ ਗ਼ਾਇਬ

03/04/2024 6:27:53 PM

ਗੁਰਦਾਸਪੁਰ (ਬਿਊਰੋ) : ਇੱਥੋਂ ਦੇ ਕਸਬਾ ਕਲਾਨੌਰ ’ਚ ਦੋ ਬੱਚਿਆਂ ਦੀ ਭੇਤਭਰੀ ਹਾਲਤ ’ਚ ਮੌਤ ਹੋ ਗਈ ਹੈ। ਅੱਜ ਕਲਾਨੌਰ ਦੇ ਸ਼ਿਵ ਮੰਦਿਰ ਨੇੜੇ ਇੱਕ ਘਰ ’ਚ ਬੱਚਿਆਂ ਦੀਆਂ ਸ਼ੱਕੀ ਹਾਲਾਤ ’ਚ ਲਾਸ਼ਾਂ ਬਰਾਮਦ ਹੋਈਆਂ ਹਨ। ਬੱਚਿਆਂ ਦੀ ਉਮਰ ਕਰੀਬ ਤਿੰਨ ਸਾਲ ਦਾ ਬੇਟਾ ਹਰਪ੍ਰੀਤ ਅਤੇ ਦੂਜਾ 6 ਸਾਲ ਦੀ ਬੱਚੀ ਦੱਸੀ ਜਾ ਰਹੀ ਹੈ। ਮੌਕੇ ’ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਛਾਣਬੀਨ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮੁਹਾਲੀ ’ਚ ਸ਼ਾਪਿੰਗ ਮਾਲ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, 15 ਰਾਊਂਡ ਹੋਏ ਫਾਇਰ

ਮ੍ਰਿਤਕ ਬੱਚਿਆਂ ’ਚ ਛੋਟਾ ਮੁੰਡਾ ਹੈ ਅਤੇ ਵੱਡੀ ਕੁੜੀ ਹੈ। ਮ੍ਰਿਤਕ ਬੱਚਿਆਂ ਦੇ ਮਾਂ ਅਤੇ ਪਿਓ ਦੋਵੇਂ ਹੀ ਘਰੋਂ ਗ਼ਾਇਬ ਹਨ। 

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ’ਚ ਖੜਕਾ-ਦੜਕਾ, ਮੁੱਖ ਮੰਤਰੀ ਬੋਲੇ, ਓ ਬਾਜਵਾ ਅੱਖਾਂ ’ਚ ਅੱਖਾਂ ਪਾ ਕੇ ਗੱਲ ਕਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

Anuradha

This news is Content Editor Anuradha