ਚਾਲਕ ਸਣੇ ਭਾਖੜਾ ਦੇ ਠਾਠਾਂ ਮਾਰਦੇ ਪਾਣੀ ਵਿਚ ਡਿੱਗੀ ਕਾਰ

04/26/2024 12:09:49 PM

ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ 'ਚੋਂ ਲੰਘਦੀ ਭਾਖੜਾ ਨਹਿਰ ਵਿਚ ਅੱਜ ਅਚਾਨਕ ਇਕ ਕਾਰ ਡਿੱਗ ਗਈ। ਇਹ ਹਾਦਸਾ ਸਰਹਿੰਦ ਫਲੋਟਿੰਗ ਨੇੜੇ ਵਾਪਰਿਆ ਦੱਸਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਗੋਤਾਖੋਰਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਕਾਰ ਦਾ ਪਤਾ ਤਾਂ ਲੱਗ ਗਿਆ ਹੈ ਪਰ ਅਜੇ ਤੱਕ ਡਰਾਈਵਰ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। 

ਇਹ ਵੀ ਪੜ੍ਹੋ : ਧੀ ਨੂੰ ਮਿਲ ਕੇ ਪਰਤ ਰਹੇ ਸਾਬਕਾ ਰੀਡਰ ਦੀ ਹਾਦਸੇ 'ਚ ਮੌਤ, 10 ਮੀਟਰ ਤੱਕ ਘੜੀਸਦਾ ਲੈ ਗਿਆ ਟਰੱਕ

ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਮੰਡੀ ਗੋਬਿੰਦਗੜ੍ਹ ਦਾ ਇਕ ਵਿਅਕਤੀ ਆਪਣੀ ਕਾਰ ਸਮੇਤ ਭਾਖੜਾ ਨਹਿਰ ਵਿਚ ਡਿੱਗ ਗਿਆ। ਇਹ ਵਿਅਕਤੀ ਕਾਰ ਨੂੰ ਫਲੋਟਿੰਗ ਨੇੜੇ ਕੱਚੀ ਸੜਕ ਤੋਂ ਕਿਉਂ ਲੈ ਕੇ ਆਇਆ ਅਤੇ ਕਾਰ ਕਿਵੇਂ ਨਹਿਰ ਵਿੱਚ ਡਿੱਗੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਟਰੈਕਟਰ ਟਰਾਲੀ ਨਾਲ ਟੱਕਰ ਤੋਂ ਬਾਅਦ ਪੁਲ ਤੋਂ ਹੇਠਾਂ ਡਿੱਗੀ PRTC ਦੀ ਬੱਸ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News