ਮੁੱਖ ਮੰਤਰੀ ਨੇ 15 ਅਗਸਤ ਤੋਂ ਪਹਿਲਾਂ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫ਼ੈਸਲੇ

Monday, Aug 12, 2024 - 06:27 PM (IST)

ਮੁੱਖ ਮੰਤਰੀ ਨੇ 15 ਅਗਸਤ ਤੋਂ ਪਹਿਲਾਂ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫ਼ੈਸਲੇ

ਚੰਡੀਗੜ੍ਹ : ਪੰਜਾਬ ਕੈਬਨਿਟ ਮੰਤਰੀਆਂ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਇਕ ਦਿਨ ਪਹਿਲਾਂ 14 ਅਗਸਤ ਨੂੰ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਸਵੇਰੇ 10 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਹੋਵੇਗਾ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਵੱਡੇ ਫ਼ੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਬਾਰੇ ਵੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਦੋ ਦਿਨਾਂ ਦਾ ਅਲਰਟ, ਕਈ ਪਿੰਡਾਂ ਵਿਚ ਭਿਆਨਕ ਬਣੇ ਹਾਲਾਤ, ਸਕੂਲ ਕੀਤੇ ਗਏ ਬੰਦ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News