ਮੁੱਖ ਮੰਤਰੀ ਨੇ ਸੱਦੀ ਹਾਈ ਲੈਵਲ ਮੀਟਿੰਗ, ਲਿਆ ਜਾ ਸਕਦੈ ਵੱਡਾ ਫ਼ੈਸਲਾ

Monday, Oct 07, 2024 - 10:48 AM (IST)

ਮੁੱਖ ਮੰਤਰੀ ਨੇ ਸੱਦੀ ਹਾਈ ਲੈਵਲ ਮੀਟਿੰਗ, ਲਿਆ ਜਾ ਸਕਦੈ ਵੱਡਾ ਫ਼ੈਸਲਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਸਿੰਘ ਨੇ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ 12 ਵਜੇ ਬੁਲਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਖਰੀਦ ਦੇ ਮੁੱਦੇ ਮੁੱਖ ਮੰਤਰੀ ਨਿਵਾਸ 'ਤੇ ਇਹ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਸਾਰੇ ਵੱਡੇ ਅਫਸਰਾਂ ਨੂੰ ਮੌਜੂਦ ਰਹਿਣ ਲਈ ਆਖਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਮੀਟਿੰਗ ਦੀ ਅਗਵਾਈ ਕਰਨ ਜਾ ਰਹੇ ਹਨ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਅਧਿਕਾਰੀਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਜਾ ਸਕਦੇ ਹਨ। 

ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਲਗਾਤਾਰ ਦੋ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News