ਮਜੀਠੀਆ ਨੂੰ ਅਦਾਲਤ ਨੇ ਨਹੀਂ ਦਿੱਤੀ ਰਾਹਤ, ਸੁਣਵਾਈ ਇਸ ਤਾਰੀਖ਼ ਤੱਕ ਟਲੀ
Wednesday, Jul 30, 2025 - 05:23 PM (IST)

ਮੋਹਾਲੀ (ਜੱਸੀ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਬਿਕਰਮ ਮਜੀਠੀਆ ਵਲੋਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ 'ਚ ਦਾਇਰ ਰੈਗੂਲਰ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਣਵਾਈ ਹੋਈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਰਿਪੋਰਟ, ਇਹ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ
ਇਸ ਦੌਰਾਨ ਸਰਕਾਰੀ ਧਿਰ ਅਤੇ ਬਚਾਅ ਪੱਖ ਦੇ ਵਕੀਲਾਂ ਵਿਚਾਲੇ ਬਹਿਸ ਹੋਈ। ਅਦਾਲਤ ਨੇ ਦੋਹਾਂ ਧਿਰਾਂ ਦੀ ਬਹਿਸ ਸੁਣ ਤੋਂ ਬਾਅਦ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਅਗਲੀ ਸੁਣਵਾਈ ਲਈ ਇਕ ਅਗਸਤ ਦੀ ਤਾਰੀਖ਼ ਤੈਅ ਕੀਤੀ ਹੈ।
ਇਹ ਵੀ ਪੜ੍ਹੋ : ਭਾਖੜਾ ਡੈਮ 'ਤੇ CISF ਦੀ ਤਾਇਨਾਤੀ ਦੀ ਤਿਆਰੀ! BBMB ਨੇ ਵਿਰੋਧ ਦੇ ਬਾਵਜੂਦ ਵੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8