ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਓਰਵਡੋਜ਼ ਨਾਲ 30 ਸਾਲਾ ਨੌਜਵਾਨ ਦੀ ਮੌਤ

Thursday, Jun 27, 2024 - 06:43 PM (IST)

ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਓਰਵਡੋਜ਼ ਨਾਲ 30 ਸਾਲਾ ਨੌਜਵਾਨ ਦੀ ਮੌਤ

ਬਾਬਾ ਬਕਾਲਾ ਸਾਹਿਬ (ਰਾਕੇਸ਼)-  ਆਏ ਦਿਨ ਨਸ਼ੇ ਕਾਰਨ ਨੌਜਵਾਨ ਮੌਤ ਦੇ ਮੁੰਹ 'ਚ ਜਾ ਰਹੇ ਹਨ ਅਜਿਹਾ ਹੀ ਇਕ ਮਾਮਲਾ ਕਸਬਾ ਖਿਲਚੀਆਂ ਤੋਂ ਸਾਹਮਣੇ ਆਇਆ ਹੈ।  ਜਿਥੇ 30 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ - ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਕਾਰ ਨਹਿਰ 'ਚ ਡਿੱਗਣ ਕਾਰਨ 2 ਨੌਜਵਾਨਾਂ ਦੀ ਮੌਤ

ਜਾਣਕਾਰੀ ਅਨੁਸਾਰ ਜਤਿੰਦਰਪਾਲ ਸਿੰਘ ਉਰਫ ਵਾਸੀ ਖਿਲਚੀਆਂ ਜੋ ਕਿ ਪਿਛਲੇ 3 ਦਿਨ ਤੋਂ ਲਾਪਤਾ ਸੀ ਅਤੇ ਪਰਿਵਾਰ ਉਸ ਦੀ ਭਾਲ ਕਰ ਰਿਹਾ ਸੀ ਕਿ ਅਚਾਨਕ ਉਸ ਦੀ ਗਲੀ ਸੜੀ ਲਾਸ਼ ਪਿੰਡ ਥੋਥੀਆ ਦੀਆਂ ਝਾੜੀਆਂ ’ਚੋਂ ਪੁਲਸ ਨੂੰ ਮਿਲੀ, ਜਿਸ ’ਤੇ ਪੁਲਸ ਨੇ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਨੂੰ ਅੰਮ੍ਰਿਤਸਰ ਪੁਲਸ ਨੇ ਭੇਜਿਆ ਨੋਟਿਸ, ਪੇਸ਼ ਹੋਣ ਦੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News