ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਜਿਮ ਸੰਚਾਲਕ ਦੀ ਮੌਤ
Wednesday, Oct 16, 2024 - 05:23 AM (IST)

ਅੰਮ੍ਰਿਤਸਰ- ਚਾਈਨਾ ਡੋਰ ਦੀ ਚਪੇਟ 'ਚ ਆਉਣ ਦੇ ਨਾਲ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਜਿਮ ਦਾ ਸੰਚਾਲਕ ਸੀ। ਜਦੋਂ ਨੌਜਵਾਨ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਤੋਂ ਨਿਕਲ ਰਿਹਾ ਸੀ ਤੇ ਗਲੇ ਨਾਲ ਡੋਰ ਫਿਰਨ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਦੌਰਾਨ ਤਰਨਤਾਰਨ 'ਚ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8