ਪੱਤਰਕਾਰ ਦੀ ਕੁੱਟ-ਮਾਰ ਮਾਮਲੇ 'ਚ ਸੁਖਬੀਰ ਬਾਦਲ ਦੀ ਪੇਸ਼ੀ 12 ਨੂੰ
Friday, Mar 02, 2018 - 06:35 AM (IST)

ਫ਼ਰੀਦਕੋਟ (ਜਗਦੀਸ਼) - ਪੱਤਰਕਾਰ ਦੀ ਕੁੱਟ-ਮਾਰ ਕਰਨ ਦੇ ਮਾਮਲੇ ਦੀ ਸੁਣਵਾਈ ਦੌਰਾਨ ਜ਼ਿਲਾ ਅਤੇ ਸੈਸ਼ਨ ਜੱਜ ਫ਼ਰੀਦਕੋਟ ਸਤਵਿੰਦਰ ਸਿੰਘ ਚਹਿਲ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 12 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਸੁਣਾਇਆ ਹੈ।