ਫਾਹ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ

Sunday, Jul 22, 2018 - 01:28 AM (IST)

ਫਾਹ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ

ਗਡ਼੍ਹਸ਼ੰਕਰ, (ਸ਼ੋਰੀ)- ਸਥਾਨਕ ਵਾਰਡ ਨੰ. 10 ਦੇ ਬਸੰਤ ਨਗਰ ਦੇ ਇਕ ਵਿਅਕਤੀ ਨੇ ਆਪਣੇ ਘਰ ’ਚ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਸੁਰਜੀਤ ਕੁਮਾਰ ਦੀ ਮਾਤਾ ਜੋਗਿੰਦਰ ਕੌਰ ਦੇ ਬਿਆਨਾਂ ’ਤੇ ਪੁਲਸ ਨੇ ਮ੍ਰਿਤਕ ਦੀ ਪਤਨੀ, ਉਸਦੇ ਕਥਿਤ ਪ੍ਰੇਮੀ ਤੇ ਪ੍ਰੇਮੀ ਦੀ ਮਾਂ ’ਤੇ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


Related News