ਵੱਡੀ ਖ਼ਬਰ: ਪੰਜ ਸਿੰਘ ਸਾਹਿਬਾਨ ਦੀ 28 ਜਨਵਰੀ ਨੂੰ ਹੋਣ ਵਾਲੀ ਇਕੱਤਰਤਾ ਮੁਲਤਵੀ
Sunday, Jan 26, 2025 - 04:45 PM (IST)
ਅੰਮ੍ਰਿਤਸਰ (ਵੈੱਬ ਡੈਸਕ)- ਪੰਥਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 28 ਜਨਵਰੀ ਨੂੰ ਰੱਖੀ ਗਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮੁਲਤਵੀ ਕਰ ਦਿੱਤੀ ਗਈ ਹੈ। ਇਕ ਇੱਕਤਰਤਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਸਿੰਘ ਸਾਹਿਬ ਦੇ ਕੁਝ ਨਿੱਜੀ ਰੁਝੇਵਿਆਂ ਕਾਰਨ ਮੁਲਤਵੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਤਲਵਿੰਦਰ ਸਿੰਘ ਬੁੱਟਰ ਮੀਡੀਆ ਸਲਾਹਕਾਰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e