ਨਸ਼ੇ ਦੀ ਭੇਟ ਚੜਿਆ ਮਾਪਿਆਂ ਦਾ ਇਕਲੌਤਾ ਸਹਾਰਾ, ਓਵਰਡੋਜ਼ ਕਾਰਨ ਨੌਜਵਾਨ ਦੀ ਗਈ ਜਾਨ

07/02/2024 6:29:15 PM

ਰਈਆ (ਹਰਜੀਪ੍ਰੀਤ)- ਆਏ ਦਿਨ ਨੌਜਵਾਨ ਨਸ਼ੇ ਦੀ ਲਪੇਟ 'ਚ ਆ ਕੇ ਆਪਣੀ ਜਾਨ ਗੁਆ ਰਹੇ ਹਨ। ਹਾਲ ਹੀ 'ਚ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿਥੇ ਪਿੰਡ ਭਿੰਡਰ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਇੰਦਰਪਾਲ ਸਿੰਘ (25) ਪੁੱਤਰ ਮੰਗਲ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਦੋਸਤਾਂ ਨਾਲ ਨਹਿਰ 'ਚ ਨਹਾਉਣ ਆਇਆ ਨੌਜਵਾਨ ਪਾਣੀ ਡੁੱਬਿਆ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨਸ਼ੇ ਕਰਨ ਦਾ ਆਦੀ ਸੀ ਤੇ ਉਹ ਆਪਣੇ ਘਰ ਵਿਚ ਹੀ ਮ੍ਰਿਤਕ ਪਾਇਆ ਗਿਆ। ਮ੍ਰਿਤਕ ਅਜੇ ਕੁਆਰਾ ਸੀ ਤੇ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ।

ਇਹ ਵੀ ਪੜ੍ਹੋ-  ਨਸ਼ੇ ਦੇ ਦੈਂਤ ਨੇ ਉਜਾੜਿਆ ਇਕ ਪਰਿਵਾਰ, ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News