ਪੰਜਾਬ ਵਾਸੀਆਂ ਨੂੰ ਅੱਜ ਮਿਲਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਅਹਿਮ ਕਦਮ

Tuesday, May 06, 2025 - 09:51 AM (IST)

ਪੰਜਾਬ ਵਾਸੀਆਂ ਨੂੰ ਅੱਜ ਮਿਲਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਅਹਿਮ ਕਦਮ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਦਰਅਸਲ ਪੰਜਾਬ ਸਰਕਾਰ ਵਲੋਂ ਅੱਜ ਨਵੀਂ ਮਾਈਨਿੰਗ ਨੀਤੀ ਦਾ ਪੋਰਟਲ ਲਾਂਚ ਕੀਤਾ ਜਾ ਰਿਹਾ ਹੈ। ਨਵੀਂ ਮਾਈਨਿੰਗ ਨੀਤੀ ਨਾਲ ਵੱਡਾ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ : ਪੁਲਸ ਛਾਉਣੀ ਬਣਿਆ ਇਹ ਇਲਾਕਾ, ਸਾਰੇ ਰਾਹ ਹੋ ਗਏ ਸੀਲ, ਪੜ੍ਹੋ ਕੀ ਹੈ ਪੂਰਾ ਮਾਮਲਾ

ਇਸ ਨਾਲ ਹੁਣ ਆਮ ਆਦਮੀ ਨੂੰ ਵੀ ਮਾਈਨਿੰਗ ਕਰਨ ਦੀ ਸਹੂਲਤ ਹੋਵੇਗੀ। ਜਾਣਕਾਰੀ ਮੁਤਾਬਕ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਬਰਿੰਦਰ ਕੁਮਾਰ ਗੋਇਲ ਨਵੀਂ ਮਾਈਨਿੰਗ ਨੀਤੀ ਦਾ ਪੋਰਟਲ ਲਾਂਚ ਕਰਨਗੇ।

ਇਹ ਵੀ ਪੜ੍ਹੋ : 'ਇਕੱਲਾ ਪਾਣੀ ਵੇਚਣ ਲੱਗ ਜਾਈਏ ਤਾਂ ਪੰਜਾਬ ਅਮੀਰ ਹੋ ਜਊ', ਸਦਨ 'ਚ ਗਰਜੇ ਅਮਨ ਅਰੋੜਾ

ਅੱਜ ਸਵੇਰੇ 10.30 ਵਜੇ ਮਿਊਂਸੀਪਲ ਭਵਨ, ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਵਲੋਂ ਨਵੀਂ ਮਾਈਨਿੰਗ ਨੀਤੀ ਦਾ ਪੋਰਟਲ ਲਾਂਚ ਕੀਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News