ਖਰੜ ''ਚ ਧਰਨੇ ਦੌਰਾਨ ਵਿਅਕਤੀ ਨੇ ਨਿਗਲਿਆ ਜ਼ਹਿਰ, ਮੌਕੇ ''ਤੇ ਭਾਰੀ ਪੁਲਸ ਬਲ ਤਾਇਨਾਤ

Wednesday, Feb 08, 2023 - 02:20 PM (IST)

ਖਰੜ ''ਚ ਧਰਨੇ ਦੌਰਾਨ ਵਿਅਕਤੀ ਨੇ ਨਿਗਲਿਆ ਜ਼ਹਿਰ, ਮੌਕੇ ''ਤੇ ਭਾਰੀ ਪੁਲਸ ਬਲ ਤਾਇਨਾਤ

ਖਰੜ (ਅਮਰਦੀਪ) : ਚੰਡੀਗੜ੍ਹ-ਮਨਾਲੀ ਕੌਮੀ ਮਾਰਗ 'ਤੇ ਸ਼ਿਵਜੋਤ ਇਨਕਲੇਵ ਖਰੜ 'ਚ ਪੰਜਾਬ ਪੁਲਸ ਵਾਲੰਟੀਅਰ ਕੋਰੋਨਾ ਯੋਧਿਆਂ ਵੱਲੋਂ ਲਗਾਏ ਧਰਨੇ 'ਚ ਇੱਕ ਵਿਅਕਤੀ ਨੇ ਜ਼ਹਿਰੀਲੀ ਵਸਤੂ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : PSPCL ਦਾ ਵੱਡਾ ਫ਼ੈਸਲਾ : ਪੂਰੇ ਪੰਜਾਬ 'ਚ 1 ਮਾਰਚ ਤੋਂ ਲੱਗਣਗੇ ਸਮਾਰਟ ਪ੍ਰੀ-ਪੇਡ ਮੀਟਰ

ਵਿਅਕਤੀ ਦੀ ਪਛਾਣ ਮਨਪ੍ਰੀਤ ਸਿੰਘ ਵੱਜੋਂ ਕੀਤੀ ਗਈ ਹੈ। ਉਸ ਨੂੰ ਪੁਲਸ ਨੇ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਦਾਖ਼ਲ ਕਰਵਾ ਹੈ। ਇਸ ਮੌਕੇ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਵਾਲੰਟੀਅਰ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਭਗਵੰਤ ਮਾਨ ਸਰਕਾਰ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ। 
ਇਹ ਵੀ ਪੜ੍ਹੋ : 19 ਸਾਲਾ ਇਸ ਮੁੰਡੇ ਦੀ ਹਿੰਮਤ ਕਰ ਦੇਵੇਗੀ ਹੈਰਾਨ, ਹੱਥ ਦੀਆਂ ਵੱਢੀਆਂ ਉਂਗਲੀਆਂ ਫੜ੍ਹ ਬੱਸ 'ਚ ਖਾਧੇ ਧੱਕੇ ਤੇ ਅਖ਼ੀਰ...

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News