ਚੋਣ ਕਮਿਸ਼ਨ ਵੱਲੋਂ ਤਰਨਤਾਰਨ ਦੇ ਡੀਸੀ ਦੇ ਤਬਾਦਲੇ ਦੇ ਹੁਕਮ, 3 ਦਿਨ ਪਹਿਲਾਂ ਸੰਭਾਲਿਆ ਸੀ ਅਹੁਦਾ

Saturday, Sep 28, 2024 - 06:25 PM (IST)

ਚੋਣ ਕਮਿਸ਼ਨ ਵੱਲੋਂ ਤਰਨਤਾਰਨ ਦੇ ਡੀਸੀ ਦੇ ਤਬਾਦਲੇ ਦੇ ਹੁਕਮ, 3 ਦਿਨ ਪਹਿਲਾਂ ਸੰਭਾਲਿਆ ਸੀ ਅਹੁਦਾ

ਤਰਨਤਾਰਨ - ਤਰਨਤਾਰਨ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਚੋਣ ਕਮਿਸ਼ਨ ਨੇ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਗੁਲਪ੍ਰੀਤ ਸਿੰਘ ਔਲਖ ਨੇ 3 ਦਿਨ ਪਹਿਲਾਂ ਹੀ ਤਬਾਦਲੇ ਤੋਂ ਬਾਅਦ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸ 'ਤੇ ਪੰਚਾਇਤੀ ਚੋਣਾਂ ਦੌਰਾਨ ਇਕ ਖਾਸ ਪੰਚਾਇਤ 'ਚ ਰਾਖਵੇਂਕਰਨ ਸਬੰਧੀ ਬਦਲਾਅ ਨੂੰ ਮਨਜ਼ੂਰੀ ਦੇਣ ਦਾ ਦੋਸ਼ ਹੈ।

 ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News