ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ, ਮੁੱਖ ਮੰਤਰੀ ਨੇ ਪੋਸਟ ਪਾ ਕੇ ਦਿੱਤੀ ਜਾਣਕਾਰੀ

Saturday, Jul 01, 2023 - 06:38 PM (IST)

ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ, ਮੁੱਖ ਮੰਤਰੀ ਨੇ ਪੋਸਟ ਪਾ ਕੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਪੰਜਾਬ ਦਾ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਜਾ ਰਹੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਪੋਸਟ ਕਰਦਿਆਂ ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬੀਆਂ ਨਾਲ ਇਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ, ਜਿਸ ਦੇ ਚੱਲਦੇ ਪੰਜਾਬ ਸਰਕਾਰ ਪੰਜਾਬ ਦਾ ਇਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਰਹੀ ਹੈ ਅਤੇ ਜਲਦੀ ਹੀ ਇਸ ਸਬੰਧੀ ਵੇਰਵੇ ਜਨਤਾ ਨਾਲ ਸਾਂਝੇ ਕੀਤੇ ਜਾਣਗੇ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਖੁੱਲ੍ਹਣ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਸਖ਼ਤ ਕਦਮ, ਜਾਰੀ ਕੀਤੇ ਇਹ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News