ਅੱਜ 'ਸੜਕ ਸੁਰੱਖਿਆ ਫੋਰਸ' ਹੈਂਡਬੁੱਕ ਹੋਈ ਲਾਂਚ, DGP ਪੰਜਾਬ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
Monday, Mar 04, 2024 - 02:54 PM (IST)

ਚੰਡੀਗੜ੍ਹ : ਅੱਜ ਇੱਥੇ 'ਸੜਕ ਸੁਰੱਖਿਆ ਫੋਰਸ' ਹੈਂਡਬੁੱਕ ਲਾਂਚ ਕੀਤੀ ਗਈ। ਇਸ ਬਾਰੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਲਿਖਿਆ ਕਿ ਇਹ ਪੰਜਾਬ 'ਚ ਸੁਰੱਖਿਅਤ ਸੜਕਾਂ ਵੱਲ ਇਹ ਅਹਿਮ ਕਦਮ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਇਲਾਕੇ 'ਚ ਅੱਜ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ
ਸੜਕ ਸੁਰੱਖਿਆ ਫੋਰਸ ਦੀ ਪਹਿਲੇ ਮਹੀਨੇ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਹੈ। 6 ਮਿੰਟ, 29 ਸੈਕਿੰਡ ਦੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਸਮੇਂ ਦੇ ਨਾਲ 1053 ਹਾਦਸਿਆਂ 'ਚ 784 ਪੀੜਤਾਂ ਨੂੰ ਮੁੱਢਲੀ ਸਹਾਇਤਾ ਮੁਹੱਈਆ ਕਰਵਾਈ ਗਈ ਅਤੇ 574 ਗੰਭੀਰ ਰੂਪ 'ਚ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਡਿਫਾਲਟਰ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ, ਪੜ੍ਹੋ ਕੀ ਹੈ ਪੂਰੀ ਖ਼ਬਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8