ਜਾਰੀ ਹੋਇਆ 15 ਅਗਸਤ ਦਾ ਸ਼ਡਿਊਲ, ਜਾਣੋ CM Mann ਸਣੇ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਤਿਰੰਗਾ

Thursday, Jul 27, 2023 - 05:18 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 15 ਅਗਸਤ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਸਮੇਤ ਮੰਤਰੀਆਂ ਦੇ ਝੰਡਾ ਲਹਿਰਾਉਣ ਦੀ ਰਸਮ ਸੰਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਟਿਆਲਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਸ਼ਿਆਰਪੁਰ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਜਲੰਧਰ, ਮੰਤਰੀ ਹਰਪਾਲ ਚੀਮਾ ਅੰਮ੍ਰਿਤਸਰ, ਅਮਨ ਅਰੋੜਾ ਐੱਸ.ਏ.ਐੱਸ. ਨਗਰ, ਡਾ. ਬਲਜੀਤ ਕੌਰ ਬਠਿੰਡਾ, ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ, ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ, ਡਾ. ਬਲਬੀਰ ਸਿੰਘ ਬਰਨਾਲਾ, ਬ੍ਰਹਮ ਸ਼ੰਕਰ ਜਿੰਪਾ ਫਿਰੋਜ਼ਪੁਰ, ਲਾਲ ਚੰਦ ਰੂਪਨਗਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। 

ਇਹ ਵੀ ਪੜ੍ਹੋ- ਅਮਰੀਕਾ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼, 18 ਕਿਲੋ ਹੈਰੋਇਨ ਸਣੇ 3 ਗ੍ਰਿਫ਼ਤਾਰ

ਇਸ ਤੋਂ ਇਲਾਵਾ ਲਾਲਜੀਤ ਸਿੰਘ ਭੁੱਲਰ ਗੁਰਦਾਸਪੁਰ, ਹਰਜੋਤ ਸਿੰਘ ਬੈਂਸ ਲੁਧਿਆਣਾ, ਹਰਭਜਨ ਸਿੰਘ ਪਠਾਨਕੋਟ, ਚੇਤਨ ਸਿੰਘ ਜੌੜਾਮਾਜਰਾ ਤਰਨਤਾਰਨ, ਅਨਮੋਲ ਗਗਨ ਮਾਨ ਮਾਨਸਾ, ਬਲਕਾਰ ਸਿੰਘ ਫ਼ਾਜ਼ਿਲਕਾ, ਗੁਰਮੀਤ ਸਿੰਘ ਖੁੱਡੀਆਂ ਫ਼ਰੀਦਕੋਟ ਵਿਖੇ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ।

ਇਹ ਵੀ ਪੜ੍ਹੋ- ਡਰੋਨ ਖ਼ਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News