ਜਲੰਧਰ : ਸ਼੍ਰੋਮਣੀ ਅਕਾਲੀ ਦਲ ਨੇ ਨਗਰ-ਨਿਗਮ ਚੋਣਾਂ ਲਈ ਜਾਰੀ ਕੀਤੀ ਆਪਣੀ ਲਿਸਟ
Sunday, Dec 03, 2017 - 10:16 PM (IST)
ਜਲੰਧਰ — ਜਲੰਧਰ — ਪੰਜਾਬ ਦੇ 3 ਸ਼ਹਿਰਾਂ ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ 'ਚ 17 ਦਸਬੰਰ ਨੂੰ ਹੋਣ ਵਾਲੀਆਂ ਨਗਰ-ਨਿਗਮ ਚੋਣਾਂ ਦੇ ਮੱਦੇਨਜ਼ਰ ਜਲੰਧਰ ਸ਼ਹਿਰ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ।
ਪਹਿਲੀ ਲਿਸਟ 'ਚ 20 ਉਮੀਦਵਾਰਾਂ ਦੇ ਨਾਂ ਐਲਾਨੇ ਗਏ ਹਨ। 80 ਵਾਰਡ ਦੀਆਂ ਨਗਰ ਨਿਗਮ ਚੋਣਾਂ 'ਚ ਅਕਾਲੀ ਦਲ 29 ਅਤੇ ਭਾਜਪਾ 51 ਸੀਟਾਂ 'ਤੇ ਚੋਣਾਂ ਲੱੜੇਗੀ।


