ਪੀ. ਏ. ਪੀ. ''ਚ ਡੀ. ਜੀ. ਪੀ. ਸੁਰੇਸ਼ ਅਰੋੜ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ (ਤਸਵੀਰਾਂ)

Saturday, Oct 21, 2017 - 11:02 AM (IST)

ਪੀ. ਏ. ਪੀ. ''ਚ ਡੀ. ਜੀ. ਪੀ. ਸੁਰੇਸ਼ ਅਰੋੜ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ (ਤਸਵੀਰਾਂ)

ਜਲੰਧਰ (ਸੋਨੂੰ) — ਜਲੰਧਰ ਦੇ ਪੀ. ਏ. ਪੀ. ਗਰਾਊਂਡ 'ਚ ਅੱਜ ਡੀ. ਜੀ. ਪੀ. ਸੁਰੇਸ਼ ਅਰੋੜਾ ਤੇ ਕਈ ਆਹਲਾ ਪੁਲਸ ਅਧਿਕਾਰੀਆਂ ਨੇ ਮਿਲ ਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। 

PunjabKesari
ਜ਼ਿਕਰਯੋਗ ਹੈ ਕਿ 21 ਅਕਤੂਬਰ ਨੂੰ ਆਈ. ਟੀ. ਬੀ. ਪੀ. ਦੀ ਇਕ ਟੁਕੜੀ ਲਦਾਖ ਜਾ ਰਹੀ ਸੀ, ਜਿਨ੍ਹਾਂ ਨੂੰ ਚਾਈਨਾ ਦੀ ਫੌਜ ਨਾਲ ਯੁੱਧ ਕਰਨਾ ਪਿਆ ਤੇ ਉਸੇ ਦੌਰਾਨ ਇਸ ਟੁਕੜੀ ਨੇ ਸ਼ਹੀਦੀ ਪ੍ਰਾਪਤ ਕੀਤੀ। ਇਸ ਲਈ ਉਨ੍ਹਾਂ ਸ਼ਹੀਦਾਂ ਦੇ ਨਾਲ-ਨਾਲ ਦੇਸ਼ ਦੀ ਸੁਰੱਖਿਆ ਲਈ ਸ਼ਹੀਦ ਹੋਏ ਸਮੂਹ ਜਵਾਨਾਂ ਦੀ ਯਾਦ 'ਚ ਅੱਜ ਦੇ ਦਿਨ ਨੂੰ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ।

PunjabKesari


Related News