ਨਾਭਾ 'ਚ 27 ਸਾਲਾ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

Monday, Nov 13, 2017 - 11:51 AM (IST)

ਨਾਭਾ 'ਚ 27 ਸਾਲਾ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਨਾਭਾ (ਰਾਹੁਲ ਖੁਰਾਨਾ) — ਨਾਭਾ ਦੇ ਹਾਥੀ ਖਾਨਾ ਮੁਹੱਲੇ 'ਚ 27 ਸਾਲਾ ਨੌਜਵਾਨ ਵਲੋਂ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News