ਚੰਗੇ ਭਵਿੱਖ ਖ਼ਾਤਿਰ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ''ਚ ਮਚਿਆ ਚੀਕ-ਚਿਹਾੜਾ

Saturday, Jul 13, 2024 - 04:04 PM (IST)

ਗੜ੍ਹਸ਼ੰਕਰ (ਰਾਮਪਾਲ ਭਾਰਦਵਾਜ, ਵਰਿੰਦਰ ਪੰਡਿਤ)- ਗੜ੍ਹਸ਼ੰਕਰ ਨੇੜਲੇ ਪਿੰਡ ਗੋਲ਼ੀਆਂ ਦੇ ਵਸਨੀਕ ਨੌਜਵਾਨ ਪਰਮਜੀਤ ਥਿੰਦ ਉਰਫ਼ ਪੰਮਾ 23 ਸਾਲ ਵਲੋਂ ਸਾਊਦੀ ਅਰਬ ਵਿਖੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਪਰਮਜੀਤ ਥਿੰਦ ਰੋਜ਼ੀ-ਰੋਟੀ ਲਈ ਵਿਦੇਸ਼ ਗਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਉਕਤ ਨੌਜਵਾਨ ਘਰ ਦੀ ਸਮੱਸਿਆ ਨੂੰ ਲੈ ਕੇ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਅਤੇ ਇਲਾਕੇ ਵਿਚ ਮਾਤਮ ਛਾ ਗਿਆ। 

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਜਿੱਤਣ ਮਗਰੋਂ ਮੋਹਿੰਦਰ ਭਗਤ ਦਾ ਵੱਡਾ ਬਿਆਨ (ਵੀਡੀਓ)
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News