ਲੁਟੇਰਿਆਂ ਨੇ ਘਰ ''ਚ ਵੜ ਕੇ ਕਿਸਾਨ ਨੂੰ ਬਣਾਇਆ ਬੰਧਕ, ਖੋਲ੍ਹ ਕੇ ਲੈ ਗਏ ਮੱਝਾਂ

04/01/2024 11:17:42 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ): ਪਿੰਡ ਕੰਧਾਲੀ ਨਰੰਗਪੁਰ ਵਿਚ ਬੀਤੀ ਦੇਰ ਰਾਤ ਚਾਰ ਅਣਪਛਾਤੇ ਵਿਅਕਤੀਆਂ ਨੇ ਇਕ ਕਿਸਾਨ ਦੀ ਹਵੇਲੀ ਵਿਚ ਧਾਵਾ ਬੋਲ ਕੇ ਕਿਸਾਨ ਨੂੰ ਬੰਧਕ ਬਣਾ ਕੇ ਉਸਦੀਆਂ ਦੋ ਮੱਝਾਂ ਚੋਰੀ ਕਰ ਲਈਆਂ। 

ਇਹ ਖ਼ਬਰ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਸਸਤਾ ਹੋਇਆ LPG ਸਿਲੰਡਰ, ਜਾਣੋ ਕਿੰਨੀ ਘਟੀ ਕੀਮਤ

ਚੋਰੀ ਦਾ ਸ਼ਿਕਾਰ ਹੋਏ ਅਵਤਾਰ ਸਿੰਘ ਨੇ ਦੱਸਿਆ ਕਿ ਚਾਰ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਹਵੇਲੀ ਵਿੱਚ ਆ ਕੇ ਉਸ ਤੇ ਧਾਵਾ ਬੋਲ ਦਿੱਤਾ ਤੇ ਉਸ ਨਾਲ ਕੁੱਟਮਾਰ ਕੀਤੀ ਤੇ ਉਸ ਦੇ ਹੱਥ ਪੈਰ ਬੰਨ੍ਹ ਕੇ ਉਥੋਂ ਦੋ ਮੱਝਾਂ ਚੋਰੀ ਕਰਕੇ ਲੈ ਗਏ। ਅੱਜ ਸਵੇਰੇ ਇਸ ਦੀ ਸੂਚਨਾ ਟਾਂਡਾ ਪੁਲਸ ਨੂੰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News