ਪੰਜਾਬ ਦੇ ਪ੍ਰਾਚੀਨ ਮੰਦਰ ''ਚ ਹੋਈ ਚੋਰੀ
Tuesday, Jan 07, 2025 - 03:42 PM (IST)
ਲੁਧਿਆਣਾ (ਰਾਜ): ਭਾਈ ਰਣਧੀਰ ਸਿੰਘ ਨਗਰ ਸਥਿਤ ਪ੍ਰਾਚੀਨ ਸ਼ੀਤਲਾ ਮਾਤਾ ਮੰਦਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਚੋਰ ਮੰਦਰ ਦੇ ਅੰਦਰੋਂ 40 ਕਿੱਲੋ ਚਾਂਦੀ ਤੇ ਇਕ ਮਾਤਾ ਦਾ ਛਤਰ ਚੋਰੀ ਕਰ ਕੇ ਲੈ ਗਿਆ। ਸਵੇਰੇ ਪਤਾ ਲੱਗਣ ਮਗਰੋਂ ਸੂਚਨਾ ਥਾਣਾ ਸਰਾਭਾ ਨਗਰ ਦੀ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਇੰਨੀ ਵੱਡੀ ਚੋਰੀ ਮਗਰੋਂ ਕਮੇਟੀ ਨੇ ਇਕ ਮੀਟਿੰਗ ਬੁਲਾਈ ਹੈ ਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਛੇਤੀ ਕਾਬੂ ਕੀਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਨਿਕਲੇ ਲੋਕ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8