ਪੰਜਾਬ ਵਿਧਾਨ ਸਭਾ ਚੋਣਾਂ-2017: ਲੁਧਿਆਣੇ ਤੋਂ ਇਨ੍ਹਾਂ ਉਮੀਦਵਾਰਾਂ ਨੇ ਮਾਰੀ ਬਾਜ਼ੀ

03/11/2017 4:51:17 PM

ਲੁਧਿਆਣਾ— ਅੱਜ ਯਾਨੀ ਸ਼ਨੀਵਾਰ ਨੂੰ ਸਵੇਰੇ 8 ਵਜੇ ਸ਼ੁਰੂ ਹੋਈ ਵੋਟਾਂ ਦੀ ਗਿਣਤੀ ਦੇ ਨਤੀਜੇ ਆ ਗਏ ਹਨ। ਲੁਧਿਆਣਾ ਦੀਆਂ 14 ਸੀਟਾਂ ''ਤੇ ਇਨ੍ਹਾਂ ਉਮੀਦਵਾਰਾਂ ਨੇ ਬਾਜ਼ੀ ਮਾਰੀ। ਜਾਣੋ ਕਿਹੜੀ-ਕਿਹੜੀ ਸੀਟ ਤੋਂ ਕਿਸ-ਕਿਸ ਉਮੀਦਵਾਰ ਨੇ ਕੀਤੀ ਜਿੱਤ ਹਾਸਲ।
1-ਦਾਖਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਫੂਲਕਾ ਨੇ 58923 2-ਜਗਰਾਓਂ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਰਬਜੀਤ ਕੌਰ ਮਾਣੂਕੇ ਨੇ 61521
3-ਲੁਧਿਆਣਾ ਸੈਂਟਰਲ ਤੋਂ ਕਾਂਗਰਸ ਦੇ ਉਮੀਦਵਾਰ ਸੁਰਿੰਦਰ ਕੁਮਾਰ ਡਾਬਰ ਨੇ 47871
4- ਲੁਧਿਆਣਾ ਈਸਟ ਤੋਂ ਕਾਂਗਰਸ ਦੇ ਉਮੀਦਵਾਰ ਸੰਜੀਵ ਤਲਵਾੜ ਨੇ 43010
5- ਲੁਧਿਆਣਾ ਨੌਰਥ ਤੋਂ ਕਾਂਗਰਸ ਦੇ ਉਮੀਦਵਾਰ ਰਾਕੇਸ਼ ਪਾਂਡੇ ਨੇ 44864
6- ਲੁਧਿਆਣਾ ਸਾਊਥ ਤੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਬੈਂਸ ਨੇ 53955
7- ਲੁਧਿਆਣਾ ਵੈਸਟ ਤੋਂ ਕਾਂਗਰਸ ਦੇ ਉਮੀਦਵਾਰ ਭਰਤ ਭੂਸ਼ਣ (ਆਸ਼ੂ) ਨੇ 66627
8- ਪਾਇਲ ਤੋਂ ਕਾਂਗਰਸ ਦੇ ਉਮੀਦਵਾਰ ਲਖਵੀਰ ਸਿੰਘ ਲੱਖਾ ਨੇ 57776
9- ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਜੱਗਾ ਨੇ 48245
10- ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਨੇ 63184
11- ਸਮਰਾਲਾ ਤੋਂ ਕਾਂਗਰਸ ਦੇ ਉਮੀਦਵਾਰ ਅਮਰੀਕ ਸਿੰਘ ਢਿੱਲੋਂ ਨੇ 51930
12- ਆਤਮ ਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਸਿੰਘ ਬੈਂਸ ਨੇ 53421
13- ਖੰਨਾ ਤੋਂ ਕਾਂਗਰਸ ਦੇ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਨੇ 55690
14- ਗਿੱਲ ਤੋਂ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਵੈਦ ਨੇ 67927 ਵੋਟਾਂ ਨਾਲ ਜਿੱਤ ਹਾਸਲ ਕੀਤੀ।


Disha

News Editor

Related News