ਕੈਨੇਡਾ, ਆਸਟ੍ਰੇਲੀਆ ਸਮੇਤ ਇਹਨਾਂ ਦੇਸ਼ਾਂ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜੇ, ਜਲਦ ਕਰੋ ਅਪਲਾਈ

Tuesday, Apr 18, 2023 - 10:24 AM (IST)

ਕੈਨੇਡਾ, ਆਸਟ੍ਰੇਲੀਆ ਸਮੇਤ ਇਹਨਾਂ ਦੇਸ਼ਾਂ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜੇ, ਜਲਦ ਕਰੋ ਅਪਲਾਈ

ਇੰਟਰਨੈਸ਼ਨਲ ਡੈਸਕ- ਕੈਨੇਡਾ, ਯੂਕੇ, ਅਮਰੀਕਾ ਅਤੇ ਆਸਟ੍ਰੇਲੀਆ 'ਚ ਪੜ੍ਹਾਈ ਕਰਨ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਇਹਨਾਂ ਦੇਸ਼ਾਂ ਦੀਆਂ ਯੂਨੀਵਰਸਿਟੀਆਂ/ਕਾਲਜਾਂ ਦੀਆਂ ਕੁਝ ਸ਼ਰਤਾਂ ਅਤੇ ਨਿਯਮ ਪੂਰੇ ਕਰ ਕੇ ਵੀਜ਼ਾ ਲਈ ਅਪਲਾਈ ਕੀਤਾ ਜਾ ਸਕਦਾ ਹੈ। ਇਹਨਾਂ ਦੇਸ਼ਾਂ ਵਿਚ ਪੜ੍ਹਾਈ ਲਈ ਬਿਨੈਕਾਰ ਦੇ IELTS ਪ੍ਰੀਖਿਆ ਦੇ ਹਰ ਪੜਾਅ 'ਚ 6.0 ਬੈਂਡ ਲਾਜ਼ਮੀ ਹਨ। ਆਉਣ ਵਾਲੇ ਦਾਖਲੇ ਲਈ ਅਰਜ਼ੀ ਦੇ ਕੇ ਜਲਦੀ ਅਪਲਾਈ ਕੀਤਾ ਜਾ ਸਕਦਾ ਹੈ। 

ਚੰਗੀ ਗੱਲ ਇਹ ਹੈ ਕਿ ਪੜ੍ਹਾਈ ਵਿਚ 10 ਸਾਲ ਦਾ ਗੈਪ ਵੀ ਸਵੀਕਾਰ ਕੀਤਾ ਜਾਵੇਗਾ। ਉੱਚ ਵੀਜ਼ਾ ਸਫਲਤਾ ਦਰ। ਇਸ ਦੇ ਇਲਾਵਾ ਸਪਾਊਸ ਵੀ ਨਾਲ ਜਾ ਸਕਦੇ ਹਨ। ਇਸ ਪੂਰੀ ਪ੍ਰਕਿਰਿਆ ਲਈ ਤੁਹਾਨੂੰ ਕਿਸੇ ਚੰਗੇ ਕੰਸਲਟੈਂਟ ਦੀ ਲੋੜ ਹੋਵੇਗੀ ਜੋ ਤੁਹਾਡੀ ਫਾਈਲ ਨੂੰ ਸਹੀ ਢੰਗ ਨਾਲ ਤਿਆਰ ਕਰਕੇ ਅਪਲਾਈ ਕਰਨ ਵਿਚ ਤੁਹਾਡੀ ਮਦਦ ਕਰੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 90565-99942 'ਤੇ ਸੰਪਰਕ ਕੀਤਾ ਜਾ ਸਕਦਾ ਹੈ।


author

Vandana

Content Editor

Related News