ਵੱਡੀ ਖ਼ਬਰ: ਭਾਜਪਾ ਆਗੂ ਸਵਰਨ ਸਲਾਰੀਆ ''ਆਪ'' ''ਚ ਸ਼ਾਮਲ

Monday, May 13, 2024 - 06:31 PM (IST)

ਵੱਡੀ ਖ਼ਬਰ: ਭਾਜਪਾ ਆਗੂ ਸਵਰਨ ਸਲਾਰੀਆ ''ਆਪ'' ''ਚ ਸ਼ਾਮਲ

ਚੰਡੀਗੜ੍ਹ- ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਪਰਿਵਾਰ ਹੋਰ ਮਜ਼ਬੂਤ ਹੁੰਦਾ ਨਜ਼ਰ ਆ ਰਿਹਾ ਹੈ। ਦੱਸ ਦੇਈਏ ਗੁਰਦਾਸਪੁਰ ਤੋਂ ਉੱਘੇ ਸਮਾਜਸੇਵੀ ਤੇਭਾਜਪਾ ਸਵਰਨ ਸਲਾਰੀਆ, ਅਨੰਦਪੁਰ ਸਾਹਿਬ ਤੋਂ ਬਸਪਾ ਆਗੂ ਨਿਤਿਨ ਨੰਦਾ ਅਤੇ ਲੁਧਿਆਣਾ ਲੋਕ ਸਭਾ ਹਲਕੇ ‘ਚ ਆਜ਼ਾਦ ਸਮਾਜ ਪਾਰਟੀ(ਚੰਦਰਸ਼ੇਖਰ) ਦੇ ਸਾਬਕਾ ਪੰਜਾਬ ਪ੍ਰਧਾਨ ਰਾਜੀਵ ਕੁਮਾਰ ਲਵਲੀ 'ਆਪ' ਸ਼ਾਮਲ ਹੋਏ ਹਨ। 

PunjabKesari

ਇਹ ਵੀ ਪੜ੍ਹੋ- ਚੋਣ ਡਿਊਟੀ ਦੀ ਰਿਹਰਸਲ 'ਚ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀ ਹੋ ਜਾਣ ਸਾਵਧਾਨ, ਹਦਾਇਤਾਂ ਹੋਈਆਂ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ।

PunjabKesari

ਇਹ ਵੀ ਪੜ੍ਹੋ- ਸੈਰ ਕਰ ਰਹੀ ਔਰਤ ਨਾਲ ਵਾਪਰਿਆ ਭਾਣਾ, ਸੋਚਿਆ ਵੀ ਨਹੀਂ ਸੀ ਇੰਝ ਆਵੇਗੀ ਮੌਤ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News