ਮਦਰਜ਼ ਡੇਅ ’ਤੇ CM ਮਾਨ ਸਮੇਤ ਇਨ੍ਹਾਂ ਸਿਆਸੀ ਆਗੂਆਂ ਨੇ ਇੰਝ ਦਿੱਤੀਆਂ ਵਧਾਈਆਂ

Sunday, May 08, 2022 - 07:18 PM (IST)

ਮਦਰਜ਼ ਡੇਅ ’ਤੇ CM ਮਾਨ ਸਮੇਤ ਇਨ੍ਹਾਂ ਸਿਆਸੀ ਆਗੂਆਂ ਨੇ ਇੰਝ ਦਿੱਤੀਆਂ ਵਧਾਈਆਂ

ਸੰਗਰੂਰ (ਵਿਜੇ ਕੁਮਾਰ ਸਿੰਗਲਾ) : ਕਿਸੇ ਨੇ ਸ਼ੇਅਰ ਲਿਖ ਕੇ ਤਾਂ ਕਿਸੇ ਨੇ ਮਾਂ ਨਾਲ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕਰ ‘ਮਦਰਜ਼ ਡੇਅ’ ਦੀਆਂ ਵਧਾਈਆਂ ਦਿੱਤੀਆਂ। ਅੱਜ ਦੇ ਦੌਰ ’ਚ ‘ਮਦਰਜ਼ ਡੇਅ’ ਵੀ ਕਿਸੇ ਤਿਉਹਾਰ ਨਾਲੋਂ ਘੱਟ ਨਹੀਂ ਲੱਗ ਰਿਹਾ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਗੁਰੂ ਗ੍ਰੰਥ ਸਾਹਿਬ ਦਾ ਹੁਕਮ ਮੰਨਣ ਵਾਲਿਆਂ ਹੱਥ ਹੋਵੇ : ਕੁਲਤਾਰ ਸੰਧਵਾਂ

PunjabKesari

ਇਹ ਵੀ ਪੜ੍ਹੋ : CM ਭਗਵੰਤ ਮਾਨ ਤੋਂ ਝੋਨੇ ਦੀ ਲਵਾਈ ਨੂੰ ਲੈ ਕੇ MP ਗੁਰਜੀਤ ਔਜਲਾ ਨੇ ਕੀਤੀ ਇਹ ਮੰਗ

ਇਸ ਦੌਰਾਨ ਜਿਥੇ ਆਮ ਲੋਕਾਂ ਵੱਲੋਂ ਅੱਜ ਸਾਰਾ ਦਿਨ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ, ਫੇਸਬੁੱਕ, ਵ੍ਹਟਸਐਪ ਜ਼ਰੀਏ ‘ਮਦਰਜ਼ ਡੇਅ’ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੰਗਰੂਰ ਤੋਂ ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ, ਭਦੌੜ ਤੋਂ ‘ਆਪ’ ਵਿਧਾਇਕ ਲਾਭ ਸਿੰਘ ਉੱਗੋਕੇ ਤੇ ਭਾਜਪਾ ਆਗੂ ਅਰਵਿੰਦ ਖੰਨਾ ਨੇ ਸੋਸ਼ਲ ਮੀਡੀਆ ਰਾਹੀਂ ਤਸਵੀਰਾਂ ਸ਼ੇਅਰ ‘ਮਦਰਜ਼ ਡੇਅ’ ਦੀਆਂ ਵਧਾਈਆਂ ਦਿੱਤੀਆਂ।

PunjabKesari

 

 

PunjabKesari

PunjabKesari

 

PunjabKesari

PunjabKesari


author

Manoj

Content Editor

Related News