ਲੁੱਟ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਮੁਲਜ਼ਮ ਕਾਬੂ

Monday, Aug 26, 2024 - 04:27 PM (IST)

ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੀ ਪੁਲਸ ਨੇ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਛਾਪੇਮਾਰੀ ਕਰ ਇਨ੍ਹਾਂ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੱਤਰਕਾਰਾਂ ਨੇ ਜਾਮ ਕੀਤਾ ਨੈਸ਼ਨਲ ਹਾਈਵੇਅ! ਪੜ੍ਹੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਨੇ ਮੁਲਜ਼ਮਾਂ ਦੀ ਪਛਾਣ ਜਸਪਾਲ ਸਿੰਘ, ਕਰਨ ਸਿੰਘ ਅਤੇ ਰਾਹੁਲ ਸਿੰਘ ਵਜੋਂ ਦੱਸੀ ਹੈ। ਇਨ੍ਹਾਂ ਕੋਲੋਂ 2 ਮੋਟਰਸਾਈਕਲ ਬਿਨਾ ਨੰਬਰੀ ਅਤੇ 6 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਇਨ੍ਹਾਂ ਖ਼ਿਲਾਫ਼ ਥਾਣਾ ਲਾਡੋਵਾਲੀ ਵਿਚ ਮਾਮਲਾ ਦਰਜ ਕੀਤਾ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News