ਘਰ ਦਾ ਸਾਮਾਨ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਕਾਬੂ

Monday, Jun 02, 2025 - 03:45 PM (IST)

ਘਰ ਦਾ ਸਾਮਾਨ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਕਾਬੂ

ਲੁਧਿਆਣਾ (ਅਨਿਲ): ਪੀ.ਏ.ਯੂ. ਥਾਣੇ ਦੀ ਪੁਲਸ ਨੇ ਘਰੇਲੂ ਸਾਮਾਨ ਚੋਰੀ ਕਰਨ ਦੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਪਰੋਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਬਬਨਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਨੁਭਵ ਡਾਬਰ ਨਿਵਾਸੀ ਰਿਸ਼ੀ ਨਗਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 30 ਮਈ ਦੀ ਰਾਤ ਨੂੰ ਰਾਜਕੁਮਾਰ ਅਤੇ ਰੌਸ਼ਨ ਨਾਂ ਦੇ ਦੋ ਵਿਅਕਤੀਆਂ ਨੇ ਉਸ ਦੇ ਘਰੋਂ ਐੱਲ.ਈ.ਡੀ., ਸਪੀਕਰ, ਘਰੇਲੂ ਸਾਮਾਨ ਚੋਰੀ ਕਰ ਲਿਆ, ਜਿਸ ਤੋਂ ਬਾਅਦ ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - 60 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ...! ਨਵੇਂ ਹੁਕਮਾਂ ਮਗਰੋਂ ਐਕਸ਼ਨ ਮੋਡ 'ਚ ਪੰਜਾਬ ਪੁਲਸ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News