ਪੰਜਾਬ ਵਿਧਾਨ ਸਭਾ ਦੀ ਤੀਜੇ ਦਿਨ ਦੀ ਕਾਰਵਾਈ ਸ਼ੁਰੂ (ਵੀਡੀਓ)
Tuesday, Mar 25, 2025 - 10:13 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਬੀਤੇ ਦਿਨ ਦੀ ਕਾਰਵਾਈ ਹੰਗਾਮਾ ਭਰਪੂਰ ਰਹੀ ਸੀ। ਸਦਨ 'ਚ ਇਕ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੋਹਾਲੀ ਵਾਇਆ ਲਾਂਡਰਾ ਨੂੰ ਜਾਣ ਵਾਲੀ ਸੜਕ ਨੂੰ 4 ਮਾਰਗੀ ਕਰਨ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ।
ਸੜਕ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੱਥੇ ਬਲੈਕ ਸਪਾਟਾਂ ਦੀ ਪਛਾਣ ਕਰਕੇ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਅੱਗੇ ਵੀ ਇਹ ਕਾਰਵਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਮੁਨਸ਼ੀਆਂ 'ਤੇ ਵੱਡੀ ਕਾਰਵਾਈ, ਜਾਰੀ ਕਰ ਦਿੱਤੇ ਸਖ਼ਤ ਹੁਕਮ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8