ਪੰਜਾਬ ਦੇ ਇਸ ਜ਼ਿਲ੍ਹੇ ਨੂੰ ਮਿਲਿਆ ਨਵਾਂ SSP, ਸਰਕਾਰ ਨੇ ਜਾਰੀ ਕੀਤੇ ਹੁਕਮ

Thursday, May 29, 2025 - 12:18 PM (IST)

ਪੰਜਾਬ ਦੇ ਇਸ ਜ਼ਿਲ੍ਹੇ ਨੂੰ ਮਿਲਿਆ ਨਵਾਂ SSP, ਸਰਕਾਰ ਨੇ ਜਾਰੀ ਕੀਤੇ ਹੁਕਮ

ਫਾਜ਼ਿਲਕਾ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਬੁੱਧਵਾਰ ਸ਼ਾਮ ਨੂੰ ਇਕ ਹੁਕਮ ਜਾਰੀ ਕਰ ਕੇ ਪੀ. ਪੀ. ਐੱਸ. ਅਧਿਕਾਰੀ ਗੁਰਮੀਤ ਸਿੰਘ ਨੂੰ ਫਾਜ਼ਿਲਕਾ ਦਾ ਨਵਾਂ ਐੱਸ. ਐੱਸ. ਪੀ. ਨਿਯੁਕਤ ਕੀਤਾ ਹੈ। ਗੁਰਮੀਤ ਸਿੰਘ ਪਟਿਆਲਾ ’ਚ ਜ਼ੋਨਲ ਏ. ਆਈ. ਜੀ. ਦੇ ਅਹੁਦੇ ’ਤੇ ਤਾਇਨਾਤ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੋਂ 3 ਸਰਕਾਰੀ ਛੁੱਟੀਆਂ, WEEKEND 'ਤੇ ਲੱਗ ਗਈਆਂ ਮੌਜਾਂ

ਉਨ੍ਹਾਂ ਦੀ ਨਿਯੁਕਤੀ ਫਾਜ਼ਿਲਕਾ ਦੇ ਐੱਸ. ਐੱਸ. ਪੀ. ਦਵਿੰਦਰ ਸਿੰਘ ਬਰਾੜ ਦੀ ਮੁਅੱਤਲੀ ਤੋਂ ਬਾਅਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਤੂਫ਼ਾਨ ਤੇ ਭਾਰੀ ਮੀਂਹ ਦੀ ਚਿਤਾਵਨੀ! ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ...

ਦੱਸਣਯੋਗ ਹੈ ਕਿ ਫਾਜ਼ਿਲਕਾ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾੜ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ 4 ਪੁਲਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News