i20 ਕਾਰ ''ਚ ਜਾ ਰਹੇ ਦੋਸਤਾਂ ਨੂੰ ਪੁਲਸ ਨੇ ਰੋਕਿਆ, ਤਲਾਸ਼ੀ ਦੌਰਾਨ ਮਿਲੀ ਹੈਰੋਇਨ

Monday, Jul 08, 2024 - 03:29 PM (IST)

ਲੁਧਿਆਣਾ (ਰਿਸ਼ੀ): ਆਈ 20 ਕਾਰ ਵਿਚ ਨਸ਼ੇ ਦੀ ਡਿਲਿਵਰੀ ਦੇਣ ਆਏ 3 ਦੋਸਤਾਂ ਨੂੰ ਸੀ.ਆਈ.ਏ. 1 ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਹੈਰੋਇਨ ਵੀ ਬਰਾਮਦ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ 'ਤੇ ਕੀਤੇ ਹਮਲੇ ਮਗਰੋਂ ਪੁਲਸ ਸਖ਼ਤ, ਜਾਰੀ ਕੀਤੀਆਂ ਹਦਾਇਤਾਂ

ਜਾਂਚ ਅਧਿਕਾਰੀ ਮੋਹਨ ਲਾਲ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਚਾਣ ਆਕਾਸ਼ਦੀਪ ਸਿੰਘ ਤੇ ਰਾਹੁਲ ਵਾਸੀ ਲਾਦੀਆਂ ਅਤੇ ਰੋਹਿਤ ਵਾਸੀ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਦੇ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News