ਪੰਜਾਬ 'ਚ ਬਦਲਿਆ ਸਿਹਤ ਸੰਸਥਾਵਾਂ ਦਾ ਸਮਾਂ, ਜਾਣੋ ਨਵੀਂ Timing

Tuesday, Oct 15, 2024 - 04:37 PM (IST)

ਪੰਜਾਬ 'ਚ ਬਦਲਿਆ ਸਿਹਤ ਸੰਸਥਾਵਾਂ ਦਾ ਸਮਾਂ, ਜਾਣੋ ਨਵੀਂ Timing

ਫਾਜ਼ਿਲਕਾ (ਨਾਗਪਾਲ) : ਪੰਜਾਬ ’ਚ 16 ਅਕਤੂਬਰ ਤੋਂ ਸਿਹਤ ਸੰਸਥਾਵਾਂ ਦਾ ਸਮਾਂ ਬਦਲ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾ. ਐਡੀਸਨ ਐਰਿਕ ਨੇ ਦੱਸਿਆ ਕਿ ਅੱਜ ਤੋਂ ਸਾਰੇ ਜ਼ਿਲ੍ਹੇ ਅਤੇ ਉਪ-ਮੰਡਲ ਹਸਪਤਾਲ, ਆਮ ਆਦਮੀ ਕਲੀਨਿਕ, ਡਿਸਪੈਂਸਰੀਆਂ ਸਵੇਰੇ 8 ਵਜੇ ਦੀ ਬਜਾਏ 9 ਵਜੇ ਅਤੇ ਦੁਪਹਿਰ 2 ਵਜੇ ਦੀ ਬਜਾਏ 3 ਵਜੇ ਤੱਕ ਖੁੱਲ੍ਹਣਗੇ।

ਇਹ ਵੀ ਪੜ੍ਹੋ : Live Update : ਪੰਜਾਬ 'ਚ ਵੋਟਾਂ ਦੌਰਾਨ ਖੜਕਾ-ਦੜਕਾ, ਚੱਲੀ ਗੋਲੀ ਤੇ ਪਾਟੇ ਸਿਰ, ਜਾਣੋ ਹੁਣ ਤੱਕ ਕੀ ਹੋਇਆ (ਵੀਡੀਓ)

ਕੋਈ ਵੀ ਮਰੀਜ਼ ਜੋ ਇਨ੍ਹਾਂ ਸਿਹਤ ਸੰਸਥਾਵਾਂ ’ਚ ਆਪਣਾ ਚੈੱਕਅਪ, ਲੈਬ ਟੈਸਟ, ਐਕਸਰੇ ਅਤੇ ਸਕੈਨ ਕਰਵਾਉਣਾ ਚਾਹੁੰਦਾ ਹੈ ਜਾਂ ਸਬੰਧਤ ਡਾਕਟਰਾਂ ਤੋਂ ਦਫ਼ਤਰੀ ਕੰਮ ਕਰਵਾਉਣਾ ਚਾਹੁੰਦਾ ਹੈ, ਉਹ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਰਵਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬੀਓ ਚੋਣਾਂ ਲਈ ਫਿਰ ਹੋ ਜਾਓ ਤਿਆਰ! ਅੱਜ ਹੋ ਸਕਦੈ ਤਾਰੀਖ਼ਾਂ ਦਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News