ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ, ਸ਼ੁਰੂ ਹੋਈ ਸਦਨ ਦੀ ਕਾਰਵਾਈ (ਵੀਡੀਓ)
Tuesday, Feb 25, 2025 - 10:10 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਅਤੇ ਆਖ਼ਰੀ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਅਤੇ ਸਦਨ ਅੰਦਰ ਪ੍ਰਸ਼ਨਕਾਲ ਚੱਲ ਰਿਹਾ ਹੈ। ਸਦਨ ਦੀ ਕਾਰਵਾਈ ਖ਼ਤਮ ਹੋਣ ਤੋਂ ਬਾਅਦ ਵਿਧਾਨ ਸਭਾ ਦਾ ਇਜਲਾਸ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਕੱਚੇ ਘਰਾਂ ਵਾਲੇ ਪੰਜਾਬ ਦੇ ਪਰਿਵਾਰਾਂ ਲਈ ਜ਼ਰੂਰੀ ਖ਼ਬਰ, ਜਲਦੀ ਲੈ ਲੈਣ ਇਸ ਸਕੀਮ ਦਾ ਲਾਹਾ
ਸਦਨ ਦੀ ਕਾਰਵਾਈ ਦੌਰਾਨ ਅੱਜ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਵੱਡੇ ਝਟਕੇ ਨਾਲ ਜਾਰੀ ਕੀਤੀ ਚਿਤਾਵਨੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8