ਅਹਿਮ ਖ਼ਬਰ: ਅਟਾਰੀ ਬਾਰਡਰ ਰੀਟ੍ਰੀਟ ਸੈਰਾਮਨੀ ’ਚ ਟੂਰਿਸਟ ਐਂਟਰੀ ਬੰਦ

Thursday, Jan 06, 2022 - 01:01 PM (IST)

ਅੰਮ੍ਰਿਤਸਰ (ਨੀਰਜ) : ਕੋਰੋਨਾ ਪਾਜ਼ੇਟਿਵ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜੇ. ਸੀ. ਪੀ. ਅਟਾਰੀ ਸਰਹੱਦ ’ਤੇ ਬੀ. ਐੱਸ. ਐੱਫ. ਅਤੇ ਪਾਕਿਸਤਾਨ ਰੇਂਜਰਾਂ ਵਿਚਕਾਰ ਹੋਣ ਵਾਲੀ ਪਰੇਡ ਨੂੰ ਦੇਖਣ ਲਈ ਬਣਾਈ ਟੂਰਿਸਟ ਗੈਲਰੀ ਵਿਚ ਆਮ ਲੋਕਾਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ।

PunjabKesari

ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਬਦਨਾਮ ਕਰਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖਤ ਨੋਟਿਸ

ਹਾਲਾਂਕਿ ਇਸ ਵਿਚ ਆਊਟਡੋਰ ਇਕੱਠ ਵਿਚ 700 ਵਿਅਕਤੀਆਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ ਪਰ ਇਸ ਲਈ ਡਬਲ ਟੀਕਾਕਰਨ ਸਰਟੀਫਿਕੇਟ, ਆਰ. ਟੀ. ਪੀ. ਸੀ.ਆਰ. ਰਿਪੋਰਟ, ਮਾਸਕ ਅਤੇ ਸਮਾਜਿਕ ਦੂਰੀ ਜ਼ਰੂਰੀ ਹੈ।

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Harnek Seechewal

Content Editor

Related News