ਕਿਸਾਨਾਂ ਦੇ ਕਾਫ਼ਲੇ ਨਾਲ ਆਏ ਟਰੈਕਟਰ ਮਕੈਨਿਕ ਦੀ ਮੌਤ ''ਤੇ ਅਮਨ ਅਰੋੜਾ ਨੇ ਕੀਤਾ ਦੁਖ ਦਾ ਪ੍ਰਗਟਾਵਾ

Sunday, Nov 29, 2020 - 06:11 PM (IST)

ਕਿਸਾਨਾਂ ਦੇ ਕਾਫ਼ਲੇ ਨਾਲ ਆਏ ਟਰੈਕਟਰ ਮਕੈਨਿਕ ਦੀ ਮੌਤ ''ਤੇ ਅਮਨ ਅਰੋੜਾ ਨੇ ਕੀਤਾ ਦੁਖ ਦਾ ਪ੍ਰਗਟਾਵਾ

ਸੰਗਰੂਰ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਧਰਨੇ 'ਚ ਦਿੱਲੀ ਜਾ ਰਹੇ ਕਾਫ਼ਲੇ ਦੇ ਨਾਲ ਆਏ ਇਕ ਟਰੈਕਟਰ ਮਕੈਨਿਕ ਦੀ ਕਾਰ ਸਮੇਤ ਸੜਨ ਕਾਰਨ ਮੌਤ ਹੋਣ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ। ਅਕਾਲ ਪੁਰਖ ਵਾਹਿਗੁਰੂ ਉਨ੍ਹਾਂ ਦੀ ਨੇਕ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸਣ।

 

 

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਦਿੱਲੀ ਨੇੜੇ ਕਿਸਾਨ ਜਥੇ ਦਾ ਟਰੈਕਟਰ ਠੀਕ ਕਰਨ ਗਏ ਧਨੌਲਾ ਦੇ ਮਕੈਨਿਕ ਦੀ ਮੌਤ

 

PunjabKesari


author

Shyna

Content Editor

Related News