ਲੁਧਿਆਣਾ ''ਚ ਵੱਡਾ ਟਰੇਨ ਹਾਦਸਾ, ਰੇਲਵੇ ਟਰੈਕ ਕ੍ਰਾਸ ਕਰਦਿਆਂ ਟਰੇਨ ਹੇਠਾਂ ਆਏ ਸਕੂਲੀ ਬੱਚੇ, ਇਕ ਦੀ ਦਰਦਨਾਕ ਮੌਤ

03/18/2024 6:55:46 PM

ਲੁਧਿਆਣਾ (ਵੈੱਬ ਡੈਸਕ)- ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਕੇ ਸਲੇਮ ਟਾਬਰੀ ਵਿਚ ਰੇਲ ਹਾਦਸਾ ਵਾਪਰ ਗਿਆ। ਇਥੇ ਸਕੂਲੀ ਬੱਚੇ ਰੇਲਵੇ ਟਰੈਕ ਪਾਰ ਕਰ ਰਹੇ ਸਨ ਤਾਂ ਇਕ ਬੱਚਾ ਟਰੇਨ ਦੇ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਇਸ ਦੌਰਾਨ ਉਸ ਦੇ ਨਾਲ ਹੀ ਦੋ ਬੱਚੇ ਵਾਲ-ਵਾਲ ਬੱਚੇ ਗਏ। ਹਾਦਸੇ ਦੀ ਸੂਚਨਾ ਮਿਲਣ ਦੇ ਬਾਅਦ ਰੇਲਵੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ:  ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

shivani attri

This news is Content Editor shivani attri