ਟਰੇਨ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

Monday, Jun 18, 2018 - 10:23 AM (IST)

ਟਰੇਨ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

ਹੁਸ਼ਿਆਰਪੁਰ (ਅਮਰਿੰਦਰ ਮਿਸ਼ਰਾ)—ਹੁਸ਼ਿਆਰਪੁਰ 'ਚ ਟੇਰਨ ਹੇਠਾਂ ਆਉਣ ਨਾਲ ਬਿਜਨਸਮੈਨ ਆਸ਼ੋਕ ਕੁਮਾਰ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਮਾਮਲਾ ਆਤਮ ਹੱਤਿਆ ਦਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਸ ਜਾਂਚ 'ਚ ਜੁੱਟ ਗਈ।


Related News