ਪੰਜਾਬ ''ਚ ਤਬਾਦਲਿਆਂ ਦਾ ਦੌਰ ਜਾਰੀ, ਸੀਨੀਅਰ ਪੁਲਸ ਅਧਿਕਾਰੀਆਂ ਨੂੰ ਕੀਤਾ ਗਿਆ ਟ੍ਰਾਂਸਫਰ

Wednesday, Oct 16, 2024 - 05:28 AM (IST)

ਚੰਡੀਗੜ੍ਹ (ਅੰਕੁਰ)- ਪੰਜਾਬ ਪ੍ਰਸ਼ਾਸਨ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਦੌਰਾਨ ਪੰਜਾਬ ਪੁਲਸ ਦੇ ਤਿੰਨ ਸੀਨੀਅਰ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

ਨਵੇਂ ਹੁਕਮਾਂ ਮੁਤਾਬਕ ਸੌਰਵ ਜਿੰਦਲ ਨੂੰ ਐੱਸ.ਪੀ. ਹੈੱਡਕੁਆਰਟਰ ਬਰਨਾਲਾ, ਹੰਸ ਰਾਜ ਨੂੰ ਐੱਸ.ਪੀ., ਪੀ.ਬੀ.ਆਈ., ਬਰਨਾਲਾ, ਗੁਰਜੋਤ ਸਿੰਘ ਕਲੇਰ ਨੂੰ ਸਹਾਇਕ ਕਮਾਂਡੈਂਟ ਸੀ.ਡੀ.ਓ. ਬਟਾਲੀਅਨ, ਬੀ.ਐੱਚ.ਜੀ. ਪਟਿਆਲਾ ਲਾਇਆ ਗਿਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੰਜਾਬ ਸਰਕਾਰ ਵੱਲੋਂ 32 ਪੁਲਸ ਅਧਿਕਾਰੀਆਂ ਨੂੰ ਕੀਤਾ ਗਿਆ Promote

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News