ਪੰਜਾਬ ਸਰਕਾਰ ਵੱਲੋਂ ਦੋ ਜ਼ਿਲ੍ਹਿਆਂ ਦੇ DC ਸਣੇ 10 IAS ਤੇ 3 PCS ਅਧਿਕਾਰੀਆਂ ਦੇ ਤਬਾਦਲੇ

Saturday, Jan 14, 2023 - 05:16 PM (IST)

ਪੰਜਾਬ ਸਰਕਾਰ ਵੱਲੋਂ ਦੋ ਜ਼ਿਲ੍ਹਿਆਂ ਦੇ DC ਸਣੇ 10 IAS ਤੇ 3 PCS ਅਧਿਕਾਰੀਆਂ ਦੇ ਤਬਾਦਲੇ

ਜਲੰਧਰ/ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫ਼ੇਰਬਦਲ ਕੀਤਾ ਗਿਆ ਹੈ। ਸੂਬੇ ਵਿਚ 10 ਆਈ. ਏ. ਐੱਸ ਅਤੇ 3 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ ਦੋ ਜ਼ਿਲ੍ਹੇ ਫਿਰੋਜ਼ਪੁਰ ਅਤੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਵੀ ਬਦਲੇ ਗਏ ਹਨ। ਏ. ਡੀ. ਸੀ. ਜਲੰਧਰ ਅੰਸ਼ਿਕਾ ਜੈਨ ਨੂੰ ਮੋਹਾਲੀ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ ਅਤੇ ਆਈ.ਏ.ਐੱਸ. ਰਾਜੇਸ਼ ਧੀਮਾਨ ਨੂੰ ਫਿਰੋਜ਼ਪੁਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। 

PunjabKesari
 

 

PunjabKesari

 

ਇਹ ਵੀ ਪੜ੍ਹੋ : MP ਸੰਤੋਖ ਚੌਧਰੀ ਦੇ ਦਿਹਾਂਤ ਤੋਂ ਪਹਿਲਾਂ ਦੀ ਸੁਣੋ ਆਖ਼ਰੀ ਵੀਡੀਓ, 'ਭਾਰਤ ਜੋੜੋ ਯਾਤਰਾ' ਨੂੰ ਲੈ ਕੇ ਕਹੀਆਂ ਵੱਡੀਆਂ ਗੱਲਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News