ਪ੍ਰਸ਼ਾਸਨਿਕ ਪੱਧਰ ''ਤੇ ਵੱਡਾ ਫੇਰਬਦਲ, 12 IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ
Monday, Apr 21, 2025 - 05:42 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ 'ਤੇ ਤਬਾਦਲੇ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਪੰਜਾਬ ਵਿਚ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਆਈ. ਏ. ਐੱਸ. ਅਤੇ ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਕੁੱਲ੍ਹ 12 ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਧੀ ਸਖ਼ਤੀ, ਡਿਫਾਲਟਰਾਂ 'ਤੇ ਵੱਡਾ ਐਕਸ਼ਨ, ਸੀਲ ਹੋ ਸਕਦੀ ਹੈ ਤੁਹਾਡੀ ਵੀ ਪ੍ਰਾਪਰਟੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e