ਪੰਜਾਬ ਪੁਲਸ ''ਚ ਮੁੜ ਵੱਡੀ ਗਿਣਤੀ ''ਚ ਹੋਏ ਤਬਾਦਲੇ, 143 ASP ਤੇ DSP ਕੀਤੇ ਗਏ Transfer
Tuesday, Sep 24, 2024 - 05:40 AM (IST)

ਚੰਡੀਗੜ੍ਹ- ਪੰਜਾਬ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਸਿਲਸਿਲੇ ਦੌਰਾਨ ਪੰਜਾਬ ਪੁਲਸ 'ਚ ਵੱਡੀ ਗਿਣਤੀ 'ਚ ਟਰਾਂਸਫਰ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ 143 ਏ.ਐੱਸ.ਪੀ. ਤੇ ਡੀ.ਐੱਸ.ਪੀ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਹੁਕਮ ਅਨੁਸਾਰ ਉਹ 24 ਸਤੰਬਰ 2024 ਤੋਂ ਆਪਣੀਆਂ ਨਵੀਆਂ ਪੋਸਟਾਂ 'ਤੇ ਤਾਇਨਾਤ ਹੋਣਗੇ। ਅਧਿਕਾਰੀਆਂ ਦੇ ਤਬਾਦਲਿਆਂ ਦੀ ਪੂਰੀ ਜਾਣਕਾਰੀ ਲਈ ਦੇਖੋ ਹੇਠਾਂ ਦਿੱਤੀ ਲਿਸਟ-
ਇਹ ਵੀ ਪੜ੍ਹੋ- ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ ; 124 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e