ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ਦਿਹਾਤੀ ਦੇ SSP ਸਮੇਤ 19 ਅਫਸਰਾਂ ਦੇ ਤਬਾਦਲੇ (ਵੀਡੀਓ)

Wednesday, Jul 20, 2022 - 09:05 PM (IST)

ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ਦਿਹਾਤੀ ਦੇ SSP ਸਮੇਤ 19 ਅਫਸਰਾਂ ਦੇ ਤਬਾਦਲੇ (ਵੀਡੀਓ)

ਚੰਡੀਗੜ੍ਹ-ਸੂਬੇ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ਕਰਦੇ ਹੋਏ ਕੁਝ ਐੱਸ.ਐੱਸ.ਪੀਜ਼. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ 'ਚ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਸਮੇਤ 19 ਅਫਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਦੀ ਸੂਚੀ ਇਸ ਪ੍ਰਕਾਰ ਹੈ :- 

PunjabKesari

PunjabKesari

ਇਹ ਵੀ ਪੜ੍ਹੋ : ਸੰਯੁਕਤ ਰਾਸ਼ਟਰ ਨੇ ਅਫਗਾਨਿਸਤਾਨ 'ਚ ਹੱਤਿਆਵਾਂ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਕੀਤੀ ਨਿੰਦਾ

ਜ਼ਿਕਰਯੋਗ ਹੈ ਕਿ ਜਦੋਂ ਤੋਂ ਸੱਤਾ ਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਸ ਸਮੇਂ ਤੋਂ ਸੂਬੇ ਚ ਪੁਲਸ ਅਤੇ ਪ੍ਰਸ਼ਾਸਨਿਕ ਵਿਭਾਗ 'ਚ ਕਾਫੀ ਫੇਰਬਦਲ ਕਰ ਦਿੱਤਾ ਗਿਆ ਹੈ। ਇਸ ਕੜੀ ਤਹਿਤ ਅੱਜ ਕੁਝ ਹੋਰ ਐੱਸ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਚੀਨ ਦੇ ਤਿਆਨਜਿਨ ਸ਼ਹਿਰ 'ਚ ਗੈਸ ਧਮਾਕਾ, 4 ਦੀ ਮੌਤ ਤੇ 13 ਜ਼ਖਮੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News