ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 20 IAS ਤੇ PCS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ

10/14/2023 3:07:08 PM

ਚੰਡੀਗੜ੍ਹ : ਪੰਜਾਬ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਪੰਜਾਬ ਸਰਕਾਰ ਨੇ ਇਕ ਵਾਰ ਫਿਰ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਪੰਜਾਬ ਦੇ 18 ਆਈ. ਏ. ਐੱਸ. ਅਤੇ 2 ਪੀ. ਸੀ. ਐੱਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਨਿਹੰਗ ਸਿੰਘ ਦੇ ਬਾਣੇ 'ਚ 'ਚਿੱਟਾ' ਪੀਂਦੇ ਨੌਜਵਾਨ ਦੀ ਵੀਡੀਓ ਵਾਇਰਲ, ਲੁਧਿਆਣਾ ਦਾ ਹੈ ਮਾਮਲਾ

ਇਹ ਹੁਕਮ ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਵੱਡਾ ਤੋਹਫ਼ਾ, ਕੈਬਨਿਟ ਮੀਟਿੰਗ 'ਚ ਲਿਆ ਗਿਆ ਫ਼ੈਸਲਾ (ਵੀਡੀਓ)


ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Babita

This news is Content Editor Babita