ਨਾਇਬ ਤਹਿਸੀਲਦਾਰਾਂ ਮਗਰੋਂ 22 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Thursday, Apr 09, 2026 - 07:28 AM (IST)

ਨਾਇਬ ਤਹਿਸੀਲਦਾਰਾਂ ਮਗਰੋਂ 22 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

ਵੈੱਬ ਡੈਸਕ : ਸੂਬੇ 'ਚ ਮਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 52 ਨਾਇਬ ਤਹਿਸੀਲਦਾਰਾਂ ਮਗਰੋਂ 22 ਤਹਿਸੀਲਦਾਰਾਂ ਦੇ ਤਬਾਦਲਿਆਂ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ। ਇਸ ਦੀ ਲਿਸਟ ਹੇਠ ਲਿਖੇ ਅਨੁਸਾਰ ਹੈ...

PunjabKesari

PunjabKesari


author

Baljit Singh

Content Editor

Related News