ਪੰਜਾਬ ਦੇ ਇਸ ਜ਼ਿਲ੍ਹੇ ਦੇ ਪੁਲਸ ਕਮਿਸ਼ਨਰ ਸਮੇਤ 3 ਅਫ਼ਸਰਾਂ ਦੇ ਤਬਾਦਲੇ

04/07/2022 7:34:28 PM

ਚੰਡੀਗੜ੍ਹ-ਸੂਬੇ 'ਚ ਮਾਨ ਸਰਕਾਰ ਦੇ ਸੱਤਾ 'ਚ ਆਉਂਦੇ ਹੀ ਪ੍ਰਸ਼ਾਸਨਿਕ ਵਿਭਾਗਾਂ 'ਚ ਫੇਰਬਦਲ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਦੌਰ ਵੀ ਲਗਾਤਾਰ ਜਾਰੀ ਹੈ ਅਤੇ ਹੁਣ ਸਰਕਾਰ ਵੱਲੋਂ ਮੁੜ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਦੇ ਲੁਧਿਆਣਾ ਦੇ ਕਮਿਸ਼ਨਰ ਸਮੇਤ 3 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ :- 

 

ਇਹ ਵੀ ਪੜ੍ਹੋ : ਯੂਕ੍ਰੇਨ ਦੀ ਫੌਜ ਤੇ ਸਰਕਾਰ 'ਤੇ ਦਬਾਅ ਵਧਾਉਣ ਲਈ ਰੂਸ ਬੁਨਿਆਦੀ ਢਾਂਚੇ ਨੂੰ ਬਣਾ ਰਿਹਾ ਨਿਸ਼ਾਨਾ : ਬ੍ਰਿਟੇਨ

 

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

Karan Kumar

This news is Content Editor Karan Kumar