ਪੰਜਾਬ ''ਚ IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ
Wednesday, Mar 12, 2025 - 07:29 PM (IST)

ਵੈੱਬ ਡੈਸਕ : ਪੰਜਾਬ ਸਰਕਾਰ ਵੱਲੋਂ ਫੇਰਬਦਲ ਦਾ ਦੌਰ ਜਾਰੀ ਹੈ। ਇਸ ਦੌਰਾਨ, ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਆਈਏਐੱਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। 8 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ 3 ਆਈਏਐੱਸ ਅਤੇ 5 ਪੀਸੀਐੱਸ ਅਧਿਕਾਰੀ ਸ਼ਾਮਲ ਹਨ, ਜਿਨ੍ਹਾਂ ਦੀ ਸੂਚੀ ਇਸ ਪ੍ਰਕਾਰ ਹੈ:-