ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 113 IPS ਤੇ PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਲਿਸਟ
Tuesday, Jul 12, 2022 - 08:06 PM (IST)
 
            
            ਚੰਡੀਗੜ੍ਹ : ਪੰਜਾਬ ਸਰਕਾਰ 'ਚ ਤਬਾਦਲਿਆਂ ਦੀ ਦੌਰ ਲਗਾਤਾਰ ਜਾਰੀ ਹੈ, ਇਸੇ ਕੜੀ ਤਹਿਤ ਮਾਨ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 113 ਆਈ.ਪੀ.ਐੱਸ. ਤੇ ਪੀ.ਪੀ.ਐੱਸ. ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।








 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            